skip to content

Dainik Savera Times Logo

Ludhiana News : ਪੰਜਾਬ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਬਣਨ ਤੇ Vijay Danav ਦੀ ਸ਼ੁਰੂ ਹੋਈ ਸ਼ੁਕਰਾਨਾ ਯਾਤਰਾ

7 months पहले

Ludhiana News : ਪੰਜਾਬ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਬਣਨ ਤੇ Vijay Danav ਦੀ ਸ਼ੁਰੂ ਹੋਈ ਸ਼ੁਕਰਾਨਾ ਯਾਤਰਾ

Ludhiana News : ਵਿਜੇ ਦਾਨਵ ਨੂੰ ਪੰਜਾਬ ਦਲਿਤ ਵਿਕਾਸ ਬੋਰਡ ਦਾ ਚੇਅਰਮੈਨ ਬਣਾਏ ਜਾਣ ਦੇ ਮੌਕੇ ‘ਤੇ ਉਨ੍ਹਾਂ ਨੇ ਆਪਣੀ ਸ਼ੁਕਰਾਨਾ ਯਾਤਰਾ ਸ਼ੁਰੂ ਕਰ ਦਿੱਤੀ ਹੈ। ਇਹ ਯਾਤਰਾ ਲੁਧਿਆਣਾ ਤੋਂ ਅੰਮ੍ਰਿਤਸਰ ਦੇ ਭਗਵਾਨ ਵਾਲਮੀਕੀ ਤੀਰਥ ਸਥਾਨ ਤੱਕ ਨਤਮਸਤਕ ਕੀਤੀ ਜਾਵੇਗੀ। ਇਸ ਦੌਰਾਨ ਵਿਜੇ ਦਾਨਵ ਨੇ ਕਿਹਾ ਕਿ ਉਹ ਸਿਰਫ਼ ਬੋਰਡ ਦੇ ਚੇਅਰਮੈਨ ਹੀ ਨਹੀਂ, ਬਲਕਿ ਪੰਜਾਬ ਦੇ ਇੱਕ ਪੁੱਤਰ ਵਜੋਂ ਹਰ ਸਮਾਜਕ ਵਰਗ ਦੀ ਭਲਾਈ ਅਤੇ ਸੇਵਾ ਕਰਨਗੇ।

खबरें और भी हैं...

Copyright © 2026 Dainik Savera Times. All rights reserved.