
Ludhiana :ਲੁਧਿਆਣਾ ‘ਚ ਪੰਜਾਬ ਪੁਲਿਸ ਵੱਲੋਂ 75ਵਾਂ ਜੂਨੀਅਰ ਬਾਸਕਿਟ ਬਾਲ ਨੈਸ਼ਨਲ ਚੈਂਪੀਅਨਸ਼ਿਪ ਕਰਵਾਇਆ ਗਿਆ। ਇਸ ਖੇਡ ਮੇਲੇ ਵਿੱਚ ਦੇਸ਼ ਭਰ ਦੀਆਂ ਵੱਖ-ਵੱਖ ਰਾਜਾਂ ਦੀਆਂ ਟੀਮਾਂ ਨੇ ਭਾਗ ਲਿਆ। ਟੂਰਨਾਮੈਂਟ ਦਾ ਉਦੇਸ਼ ਨੌਜਵਾਨ ਖਿਡਾਰੀਆਂ ਨੂੰ ਇੱਕ ਵਧੀਆ ਮੰਚ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੀਆਂ ਕਾਬਲੀਅਤਾਂ ਨੂੰ ਉਭਾਰਨਾ ਸੀ।
ਪੰਜਾਬ ਪੁਲਿਸ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੀ ਇਹ ਕੋਸ਼ਿਸ਼ ਕਾਬਿਲੇ ਤਾਰੀਫ਼ ਹੈ। ਲੁਧਿਆਣਾ ਦੀ ਧਰਤੀ ‘ਤੇ ਹੋਏ ਇਸ ਚੈਂਪੀਅਨਸ਼ਿਪ ਨੂੰ ਲੋਕਾਂ ਵੱਲੋਂ ਭਰਪੂਰ ਪਸੰਦ ਕੀਤਾ ਗਿਆ।
मेष: दिन शुभ रहेगा...