skip to content

ਲੁਧਿਆਣਾ ‘ਚ ਤਾਂਤਰਿਕ ਦੱਸਣ ਵਾਲੇ ਵਿਅਕਤੀ ਖ਼ਿਲਾਫ਼ ਜਬਰ-ਜ਼ਿਨਾਹ ਦਾ ਮਾਮਲਾ ਦਰਜ, ਜਾਂਚ ਸ਼ੁਰੂ

ਪੰਜਾਬ ਡੈਸਕ: ਲੁਧਿਆਣਾ ਵਿੱਚ ਆਪਣੇ ਆਪ ਨੂੰ ਤਾਂਤਰਿਕ ਦੱਸ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦਾ ਦਾਅਵਾ ਕਰਨ ਵਾਲੇ ਇੱਕ ਵਿਅਕਤੀ ਖ਼ਿਲਾਫ਼ ਇੱਕ ਮਹਿਲਾ ਦੀ ਸ਼ਿਕਾਇਤ ਦੇ ਆਧਾਰ ‘ਤੇ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਦੋਸ਼ਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਮੁਤਾਬਕ ਪੀੜਤ ਮਹਿਲਾ ਨੇ ਇੱਕ … Continue reading ਲੁਧਿਆਣਾ ‘ਚ ਤਾਂਤਰਿਕ ਦੱਸਣ ਵਾਲੇ ਵਿਅਕਤੀ ਖ਼ਿਲਾਫ਼ ਜਬਰ-ਜ਼ਿਨਾਹ ਦਾ ਮਾਮਲਾ ਦਰਜ, ਜਾਂਚ ਸ਼ੁਰੂ