skip to content

ਮੱਧ ਪ੍ਰਦੇਸ਼ ਸੜਕ ਹਾਦਸਾ: ਟਰੈਕਟਰ-ਟਰਾਲੀ ਪਲਟਣ ਨਾਲ 5 ਤੋਂ ਵੱਧ ਸ਼ਰਧਾਲੂਆਂ ਦੀ ਮੌਤ, 30 ਤੋਂ ਵੱਧ ਜ਼ਖਮੀ

ਮੱਧ ਪ੍ਰਦੇਸ਼ ਨਿਊਜ਼ : ਮੱਧ ਪ੍ਰਦੇਸ਼ ਦੇ ਅਨੂਪਪੁਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਅਚਾਨਕ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 30 ਤੋਂ ਵੱਧ ਲੋਕ ਗੰਭੀਰ ਜ਼ਖਮੀ ਹੋ ਗਏ। ਇਹ ਘਟਨਾ ਕਰਨਾਪੱਥਰ ਥਾਣਾ ਖੇਤਰ ਦੇ ਬਿਜੌਰਾ ਪਿੰਡ … Continue reading ਮੱਧ ਪ੍ਰਦੇਸ਼ ਸੜਕ ਹਾਦਸਾ: ਟਰੈਕਟਰ-ਟਰਾਲੀ ਪਲਟਣ ਨਾਲ 5 ਤੋਂ ਵੱਧ ਸ਼ਰਧਾਲੂਆਂ ਦੀ ਮੌਤ, 30 ਤੋਂ ਵੱਧ ਜ਼ਖਮੀ