skip to content

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ—ਪਾਕਿਸਤਾਨ ਜਾਣ ਵਾਲੇ ਜਥੇ ਲਈ ਰਜਿਸਟ੍ਰੇਸ਼ਨ ਸ਼ੁਰੂ

ਪੰਜਾਬ ਡੈਸਕ (ਦੈਨਿਕ ਸਵੇਰਾ): ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦੇ ਮੌਕੇ ਜੂਨ 2026 ਵਿੱਚ ਪਾਕਿਸਤਾਨ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਤੋਂ ਪਾਸਪੋਰਟ ਮੰਗਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਜਥੇ ਵਿੱਚ ਸ਼ਾਮਲ ਹੋਣ ਦੇ ਇੱਛੁਕ ਸ਼ਰਧਾਲੂ 31 ਮਾਰਚ 2026 ਤੱਕ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ … Continue reading ਮਹਾਰਾਜਾ ਰਣਜੀਤ ਸਿੰਘ ਦੀ ਬਰਸੀ—ਪਾਕਿਸਤਾਨ ਜਾਣ ਵਾਲੇ ਜਥੇ ਲਈ ਰਜਿਸਟ੍ਰੇਸ਼ਨ ਸ਼ੁਰੂ