skip to content

ਵੱਡੀ ਖ਼ਬਰ: ਮਾਝਾ-ਦੋਆਬਾ ਵਿੱਚ ਨਸ਼ੇ ਦੀ ਸਪਲਾਈ ਕਰਨ ਵਾਲਾ ਨੈੱਟਵਰਕ ਫੜਿਆ, ਅੰਤਰਰਾਸ਼ਟਰੀ ਦੋ ਮੁਲਜ਼ਮ ਗ੍ਰਿਫ਼ਤਾਰ..

ਪੰਜਾਬ ਡੈਸਕ (ਦੈਨਿਕ ਸਵੇਰਾ): ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ (Amritsar Commissionerate Police)  ਨੇ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।  ਉਨ੍ਹਾਂ ਤੋਂ 4.13 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਜਾਂਚ ਵਿੱਚ ਪਤਾ ਲੱਗਾ ਹੈ ਕਿ ਇਹ ਦੋਵੇਂ ਯੂਰਪ ਵਿੱਚ ਬੈਠੇ ਹੈਂਡਲਰਾਂ ਅਤੇ ਜੇਲ੍ਹਾਂ ਵਿੱਚ ਬੰਦ ਅਪਰਾਧੀਆਂ ਨਾਲ ਸਿੱਧੇ ਸੰਪਰਕ … Continue reading ਵੱਡੀ ਖ਼ਬਰ: ਮਾਝਾ-ਦੋਆਬਾ ਵਿੱਚ ਨਸ਼ੇ ਦੀ ਸਪਲਾਈ ਕਰਨ ਵਾਲਾ ਨੈੱਟਵਰਕ ਫੜਿਆ, ਅੰਤਰਰਾਸ਼ਟਰੀ ਦੋ ਮੁਲਜ਼ਮ ਗ੍ਰਿਫ਼ਤਾਰ..