skip to content

ਮਜੀਠਾ: ਬਲਾਕ ਸੰਮਤੀ ਦੇ ਵਾਈਸ ਚੇਅਰਮੈਨ ਸਿਕੰਦਰ ਸਿੰਘ ‘ਤੇ ਅੰਨ੍ਹੇਵਾਹ ਫਾਇਰਿੰਗ, ਵਾਲ-ਵਾਲ ਬਚੇ

ਪੰਜਾਬ ਡੈਕਸ: ਪੰਜਾਬ ਦੇ ਮਜੀਠਾ ਹਲਕੇ ਵਿੱਚ ਬੀਤੀ ਰਾਤ ਬਲਾਕ ਸੰਮਤੀ ਦੇ ਵਾਈਸ ਚੇਅਰਮੈਨ ਸਿਕੰਦਰ ਸਿੰਘ ਖਿਦੋਵਾਲੀ ‘ਤੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਬਾਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਰਾਹਤ ਦੀ ਗੱਲ ਇਹ ਰਹੀ ਕਿ ਇਸ ਹਮਲੇ ਵਿੱਚ ਉਹ ਪੂਰੀ ਤਰ੍ਹਾਂ ਸੁਰੱਖਿਅਤ ਹਨ। ਕਿਵੇਂ ਹੋਇਆ ਹਮਲਾ: ਰਾਤ ਕਰੀਬ 9:30 ਵਜੇ ਸਿਕੰਦਰ ਸਿੰਘ ਖਿਦੋਵਾਲੀ ਆਪਣੇ ਵਰਕਰਾਂ … Continue reading ਮਜੀਠਾ: ਬਲਾਕ ਸੰਮਤੀ ਦੇ ਵਾਈਸ ਚੇਅਰਮੈਨ ਸਿਕੰਦਰ ਸਿੰਘ ‘ਤੇ ਅੰਨ੍ਹੇਵਾਹ ਫਾਇਰਿੰਗ, ਵਾਲ-ਵਾਲ ਬਚੇ