skip to content

ਜਲੰਧਰ ਪੁਲਿਸ ਦੀ ਵੱਡੀ ਕਾਰਵਾਈ: 2.229 ਕਿਲੋਗ੍ਰਾਮ ਹੈਰੋਇਨ ਕੀਤੀ ਨਸ਼ਟ, ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਜਾਰੀ

ਜਲੰਧਰ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦੇ ਉਦੇਸ਼ ਨਾਲ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿੱਚ ਜ਼ਬਤ ਕੀਤੀ ਗਈ 2.229 ਕਿਲੋਗ੍ਰਾਮ ਹੈਰੋਇਨ ਨੂੰ ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਨਸ਼ਟ ਕਰ ਦਿੱਤਾ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਨਸ਼ਾ ਤਸਕਰੀ ਨਾਲ ਜੁੜੇ ਲੋਕਾਂ ਖ਼ਿਲਾਫ਼ ਸਖ਼ਤ … Continue reading ਜਲੰਧਰ ਪੁਲਿਸ ਦੀ ਵੱਡੀ ਕਾਰਵਾਈ: 2.229 ਕਿਲੋਗ੍ਰਾਮ ਹੈਰੋਇਨ ਕੀਤੀ ਨਸ਼ਟ, ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਜਾਰੀ