skip to content

ਲੁਧਿਆਣਾ ਵਿੱਚ ਸਪੈਸ਼ਲ ਸੈੱਲ ਦੀ ਵੱਡੀ ਕਾਰਵਾਈ — ਗਲੋਕ ਪਿਸਤੌਲ ਸਮੇਤ ਮੁਲਜ਼ਮ ਕਾਬੂ

ਪੰਜਾਬ ਡੈਸਕ (ਦੈਨਿਕ ਸਵੇਰਾ): ਸਵਪਨ ਸ਼ਰਮਾ, ਆਈਪੀਐਸ ਕਮਿਸ਼ਨਰ ਪੁਲਿਸ ਲੁਧਿਆਣਾ ਦੇ ਹੁਕਮਾਂ ਅਤੇ ਏਸੀਪੀ ਡਿਟੈਕਟਿਵ–2 ਦੀ ਅਗਵਾਈ ਹੇਠ ਕਮਿਸ਼ਨਰੇਟ ਪੁਲਿਸ ਵੱਲੋਂ ਨਜਾਇਜ਼ ਹਥਿਆਰ ਰੱਖਣ ਵਾਲਿਆਂ ਖ਼ਿਲਾਫ਼ ਚਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਕਾਮਯਾਬੀ ਮਿਲੀ ਹੈ। ਇੰਸਪੈਕਟਰ ਹਰਪ੍ਰੀਤ ਸਿੰਘ ਦੇਹਲ, ਇੰਚਾਰਜ ਸਪੈਸ਼ਲ ਸੈੱਲ ਦੀ ਨਿਗਰਾਨੀ ਹੇਠ ਟੀਮ ਨੇ ਥਾਣਾ ਪੀਏਯੂ ਦੇ ਇਲਾਕੇ ਵਿੱਚੋਂ ਇੱਕ ਵਿਅਕਤੀ ਨੂੰ … Continue reading ਲੁਧਿਆਣਾ ਵਿੱਚ ਸਪੈਸ਼ਲ ਸੈੱਲ ਦੀ ਵੱਡੀ ਕਾਰਵਾਈ — ਗਲੋਕ ਪਿਸਤੌਲ ਸਮੇਤ ਮੁਲਜ਼ਮ ਕਾਬੂ