ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਦੇਸ਼ ਪੱਧਰ ‘ਤੇ ਵੱਡਾ ਪ੍ਰਸ਼ਾਸਨਿਕ ਬਦਲਾਅ ਕਰਦੇ ਹੋਏ ਏਜੀਐਮਯੂਟੀ (AGMUT) ਕੈਡਰ ਨਾਲ ਸਬੰਧਤ 61 ਆਈਏਐਸ ਅਤੇ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਹਨ।
ਮੰਤਰਾਲੇ ਵੱਲੋਂ ਜਾਰੀ ਹੁਕਮਾਂ ਤਹਿਤ ਕਈ ਸੀਨੀਅਰ ਅਧਿਕਾਰੀਆਂ ਦੀਆਂ ਤਾਇਨਾਤੀਆਂ ਵਿੱਚ ਬਦਲਾਅ ਕੀਤਾ ਗਿਆ ਹੈ। ਇਹ ਫੇਰਬਦਲ ਪ੍ਰਸ਼ਾਸਨਿਕ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਵੱਖ-ਵੱਖ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਅਧਿਕਾਰੀਆਂ ਦੀ ਨਵੀਂ ਤਾਇਨਾਤੀ ਨੂੰ ਧਿਆਨ ਵਿੱਚ ਰੱਖਦਿਆਂ ਕੀਤਾ ਗਿਆ ਹੈ।
ਮੋਹਾਲੀ ‘ਚ ਲੜਕੀ ਨਾਲ ਛੇੜਛਾੜ ਅਤੇ ਪਰਿਵਾਰ ‘ਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼, ਦੋ ਪੁਲਿਸ ਮੁਲਾਜ਼ਮ ਗ੍ਰਿਫ਼ਤਾਰ
ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ ਲਈ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਤਬਾਦਲਾ ਹੁਕਮਾਂ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਇਹ ਅਧਿਕਾਰੀ ਆਪਣੀਆਂ ਨਵੀਆਂ ਪੋਸਟਿੰਗਾਂ ‘ਤੇ ਕਾਰਜਭਾਰ ਸੰਭਾਲਣਗੇ।
major-administrative-reshuffl
