skip to content

ਪੰਜਾਬ ਭਰ ‘ਚ ਵੱਡੀ ਕਾਰਵਾਈ: ਗੈਂਗ ਨੈੱਟਵਰਕ ‘ਤੇ ਪੁਲਿਸ ਦਾ ਸ਼ਿਕੰਜਾ, 272 ਗ੍ਰਿਫ਼ਤਾਰ

PUNJAB NEWS : ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਲਈ ਚੱਲ ਰਹੀ ਮੁਹਿੰਮ “ਗੈਂਗਸਟਰਾਂ ਤੇ ਵਾਰ” ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 526 ਟਿਕਾਣਿਆਂ ‘ਤੇ ਛਾਪੇਮਾਰੀ ਕਰਕੇ 272 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਕਾਰਵਾਈ ਦੌਰਾਨ 7 ਹਥਿਆਰ ਵੀ ਬਰਾਮਦ ਕੀਤੇ ਗਏ, ਜਦਕਿ 6 ਭਗੌੜੇ ਅਪਰਾਧੀਆਂ ਨੂੰ ਕਾਬੂ ਕੀਤਾ ਗਿਆ। ਇਸੇ ਨਾਲ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ … Continue reading ਪੰਜਾਬ ਭਰ ‘ਚ ਵੱਡੀ ਕਾਰਵਾਈ: ਗੈਂਗ ਨੈੱਟਵਰਕ ‘ਤੇ ਪੁਲਿਸ ਦਾ ਸ਼ਿਕੰਜਾ, 272 ਗ੍ਰਿਫ਼ਤਾਰ