skip to content

ਅੰਮ੍ਰਿਤਸਰ ‘ਚ ਵੱਡੀ ਕਾਰਵਾਈ: ਨਸ਼ਾ ਤੇ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼

ਪੰਜਾਬ ਕ੍ਰਾਈਮ ਨਿਊਜ਼ : ਪੰਜਾਬ ਵਿੱਚ ਸੁਰੱਖਿਆ ਏਜੰਸੀਆਂ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਸਰਹੱਦ ਪਾਰ ਚੱਲ ਰਹੇ ਨਸ਼ਾ ਅਤੇ ਹਥਿਆਰ ਤਸਕਰੀ ਮੋਡੀਊਲ ਨੂੰ ਬੇਨਕਾਬ ਕੀਤਾ ਹੈ। ਇਹ ਕਾਰਵਾਈ Amritsar Commissionerate Police ਵੱਲੋਂ ਕੀਤੀ ਗਈ, ਜਿਸ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਬਰਾਮਦ ਕੀਤੇ ਗਏ। ਕੀ ਬਰਾਮਦ … Continue reading ਅੰਮ੍ਰਿਤਸਰ ‘ਚ ਵੱਡੀ ਕਾਰਵਾਈ: ਨਸ਼ਾ ਤੇ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼