skip to content

ਦਿੱਲੀ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ ,ਸਪੈਸ਼ਲ ਸੈੱਲ ਦੀ ਕਾਰਵਾਈ ਨਾਲ ਚਾਰ ਸ਼ੱਕੀ ਗ੍ਰਿਫ਼ਤਾਰ

ਦਿੱਲੀ ਵਿੱਚ ਸੁਰੱਖਿਆ ਏਜੰਸੀਆਂ ਨੂੰ ਇੱਕ ਵੱਡੀ ਕਾਮਯਾਬੀ ਮਿਲੀ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਇੱਕ ਸੋਚੀ-ਸਮਝੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਸਾਰੇ ਵੱਖ-ਵੱਖ ਰਾਜਾਂ—ਮਹਾਰਾਸ਼ਟਰ, ਓਡੀਸ਼ਾ ਅਤੇ ਬਿਹਾਰ—ਨਾਲ ਸੰਬੰਧਿਤ ਦੱਸੇ ਜਾ ਰਹੇ ਹਨ। ਕੱਟੜਪੰਥੀ ਵਿਚਾਰਧਾਰਾ ਦਾ ਪ੍ਰਭਾਵ ਪੁਲਿਸ ਦੀ ਜਾਂਚ ਮੁਤਾਬਕ, ਗ੍ਰਿਫ਼ਤਾਰ ਨੌਜਵਾਨ ਕੱਟੜਪੰਥੀ ਸੋਚ ਨਾਲ ਪ੍ਰਭਾਵਿਤ … Continue reading ਦਿੱਲੀ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ ,ਸਪੈਸ਼ਲ ਸੈੱਲ ਦੀ ਕਾਰਵਾਈ ਨਾਲ ਚਾਰ ਸ਼ੱਕੀ ਗ੍ਰਿਫ਼ਤਾਰ