skip to content

ਪੰਜਾਬ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਲੱਖਾ ਗੈਂਗ ਦੇ ਦੋ ਮੈਂਬਰ ਲੁਧਿਆਣਾ ਵਿੱਚ ਫੌਜੀ-ਗ੍ਰੇਡ ਹੈਂਡ ਗ੍ਰਨੇਡਾਂ ਸਮੇਤ ਗ੍ਰਿਫ਼ਤਾਰ

ਲੁਧਿਆਣਾ ਕਮਿਸ਼ਨਰੇਟ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਨੇ ਇੱਕ ਵੱਡੇ ਸਾਂਝੇ ਆਪ੍ਰੇਸ਼ਨ ਦੌਰਾਨ ਅੰਤਰਰਾਸ਼ਟਰੀ ਅੱਤਵਾਦੀ-ਗੈਂਗਸਟਰ ਗਠਜੋੜ ਦਾ ਪਰਦਾਫਾਸ਼ ਕਰਦੇ ਹੋਏ ਦੋ ਹੋਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਇਸ ਕਾਰਵਾਈ ਨਾਲ ਪੰਜਾਬ ਵਿੱਚ ਇੱਕ ਵੱਡਾ ਅੱਤਵਾਦੀ ਹਮਲਾ ਟਲ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀਆਂ ਦੇ ਸਬੰਧ ਲੱਖਾ ਗੈਂਗ ਨਾਲ ਦੱਸੇ ਜਾ ਰਹੇ ਹਨ। ਦੋ … Continue reading ਪੰਜਾਬ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਲੱਖਾ ਗੈਂਗ ਦੇ ਦੋ ਮੈਂਬਰ ਲੁਧਿਆਣਾ ਵਿੱਚ ਫੌਜੀ-ਗ੍ਰੇਡ ਹੈਂਡ ਗ੍ਰਨੇਡਾਂ ਸਮੇਤ ਗ੍ਰਿਫ਼ਤਾਰ