skip to content

ਬ੍ਰੇਕਿੰਗ: ਪੰਜਾਬ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ, ਬਠਿੰਡਾ ਤੋਂ 2 ਗ੍ਰੇਨਡ ਬਰਾਮਦ

ਪੰਜਾਬ ਡੈਸਕ: ਪੰਜਾਬ ਵਿੱਚ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਸਮੇਂ ਸਿਰ ਨਾਕਾਮ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ, Bathinda ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਦੋ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੱਥਗੋਲੇ ਬਰਾਮਦ ਕੀਤੇ ਗਏ ਹਨ। ਰਿਪੋਰਟਾਂ ਅਨੁਸਾਰ, ਇਹ ਕਾਰਵਾਈ Punjab Police ਦੀ ਕਾਊਂਟਰ ਇੰਟੈਲੀਜੈਂਸ ਟੀਮ ਵੱਲੋਂ ਕੀਤੀ … Continue reading ਬ੍ਰੇਕਿੰਗ: ਪੰਜਾਬ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ, ਬਠਿੰਡਾ ਤੋਂ 2 ਗ੍ਰੇਨਡ ਬਰਾਮਦ