skip to content

26 ਜੂਨ ਨੂੰ ਕੈਨੇਡਾ ਜਾਣਾ ਸੀ, ਪਰ ਉਸ ਤੋਂ ਪਹਿਲਾਂ ਹੀ ਭਰਾ ਨਾਲ ਹੋ ਗਈ ਦਰਦਨਾਕ ਮੌਤ

ਪੰਜਾਬ ਡੈਸਕ: ਮੰਡੀ ਗੋਬਿੰਦਗੜ੍ਹ ਦੇ ਚੰਨਣ ਰਾਮ ਪੈਟਰੋਲ ਪੰਪ ਨੇੜੇ ਫਲਾਈਓਵਰ ‘ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਸਕੇ ਭਰਾਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦਰਦਨਾਕ ਘਟਨਾ ਨਾਲ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਦੋਵੇਂ ਭਰਾ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰਾਮਪੁਰ ਦੇ ਰਹਿਣ ਵਾਲੇ ਸਨ। ਜਾਣਕਾਰੀ ਮੁਤਾਬਕ, … Continue reading 26 ਜੂਨ ਨੂੰ ਕੈਨੇਡਾ ਜਾਣਾ ਸੀ, ਪਰ ਉਸ ਤੋਂ ਪਹਿਲਾਂ ਹੀ ਭਰਾ ਨਾਲ ਹੋ ਗਈ ਦਰਦਨਾਕ ਮੌਤ