skip to content

breaking: ਮਾਨ ਸਰਕਾਰ ਦਾ ਵੱਡਾ ਐਲਾਨ—ਘਰੇਲੂ ਬਿਜਲੀ ‘ਚ 1.5 ਰੁਪਏ ਦੀ ਕਟੌਤੀ

ਪੰਜਾਬ ਡੈਸਕ (ਦੈਨਿਕ ਸਵੇਰਾ): ਪੰਜਾਬ ਸਰਕਾਰ ਨੇ ਰਾਜ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਬਿਜਲੀ ਦੀਆਂ ਦਰਾਂ ਵਿੱਚ ਕਮੀ ਦਾ ਐਲਾਨ ਕੀਤਾ ਹੈ। ਨਵੀਆਂ ਦਰਾਂ 1 ਅਪ੍ਰੈਲ ਤੋਂ ਲਾਗੂ ਹੋਣਗੀਆਂ। ਘਰੇਲੂ ਖਪਤਕਾਰਾਂ ਲਈ ਬਿਜਲੀ 1.5 ਰੁਪਏ ਪ੍ਰਤੀ ਯੂਨਿਟ ਸਸਤੀ ਹੋਵੇਗੀ, ਜਦਕਿ ਵਪਾਰਕ ਯੂਨਿਟਾਂ ਲਈ 79 ਪੈਸੇ ਅਤੇ ਉਦਯੋਗਿਕ ਇਕਾਈਆਂ ਲਈ 74 ਪੈਸੇ ਪ੍ਰਤੀ ਯੂਨਿਟ ਦੀ … Continue reading breaking: ਮਾਨ ਸਰਕਾਰ ਦਾ ਵੱਡਾ ਐਲਾਨ—ਘਰੇਲੂ ਬਿਜਲੀ ‘ਚ 1.5 ਰੁਪਏ ਦੀ ਕਟੌਤੀ