skip to content

LIVE : ‘ਮਨ ਕੀ ਬਾਤ’ ਦਾ 140ਵਾਂ ਐਪੀਸੋਡ ਅੱਜ ; ਪ੍ਰਧਾਨ ਮੰਤਰੀ ਮੋਦੀ ਨੇ ‘ਨਸ਼ਾ ਮੁਕਤ ਭਾਰਤ ਅਭਿਆਨ’ ਦੀ ਕੀਤੀ ਸ਼ਲਾਘਾ

Mann Ki Baat 140th Episode : ਅੱਜ (ਐਤਵਾਰ), ਪ੍ਰਧਾਨ ਮੰਤਰੀ ਮੋਦੀ ‘ਮਨ ਕੀ ਬਾਤ’ ਰਾਹੀਂ ਇੱਕ ਵਾਰ ਫਿਰ ਦੇਸ਼ ਵਾਸੀਆਂ ਨਾਲ ਜੁੜ ਰਹੇ ਹਨ। ਇਹ ਇਸ ਪ੍ਰੋਗਰਾਮ ਦੀ 140ਵੀਂ ਕੜੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ‘ਮਨ ਕੀ ਬਾਤ’ ਸਮਾਜ ਦੇ ਹਰ ਵਰਗ ਅਤੇ ਦੇਸ਼ ਦੇ ਹਰ ਕੋਨੇ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਨ ਲਈ … Continue reading LIVE : ‘ਮਨ ਕੀ ਬਾਤ’ ਦਾ 140ਵਾਂ ਐਪੀਸੋਡ ਅੱਜ ; ਪ੍ਰਧਾਨ ਮੰਤਰੀ ਮੋਦੀ ਨੇ ‘ਨਸ਼ਾ ਮੁਕਤ ਭਾਰਤ ਅਭਿਆਨ’ ਦੀ ਕੀਤੀ ਸ਼ਲਾਘਾ