Site icon Dainik Savera Punjab

BREAKING : ‘ਮਨ ਕੀ ਬਾਤ’ ‘ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ; ‘ਅੱਜ ਦਾ ਭਾਰਤ ਅੱਤਵਾਦ ਨੂੰ ਬਰਦਾਸ਼ਤ ਨਹੀਂ ਕਰਦਾ’

Mann Ki Baat : ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਮਨ ਕੀ ਬਾਤ’ ਪ੍ਰੋਗਰਾਮ ਦੀ 138ਵੀਂ ਕੜੀ ਰਾਹੀਂ ਦੇਸ਼ ਨੂੰ ਸੰਬੋਧਨ ਕਰ ਰਹੇ ਹਨ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਸਰਜੀਕਲ ਸਟ੍ਰਾਈਕ ਨੂੰ 10 ਸਾਲ ਬੀਤ ਚੁੱਕੇ ਹਨ ਅਤੇ ਕਿਹਾ ਕਿ ਅੱਜ ਦਾ ਭਾਰਤ ਅੱਤਵਾਦ ਨੂੰ ਬਰਦਾਸ਼ਤ ਨਹੀਂ ਕਰਦਾ।

Exit mobile version