Mann Ki Baat : ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਮਨ ਕੀ ਬਾਤ’ ਪ੍ਰੋਗਰਾਮ ਦੀ 138ਵੀਂ ਕੜੀ ਰਾਹੀਂ ਦੇਸ਼ ਨੂੰ ਸੰਬੋਧਨ ਕਰ ਰਹੇ ਹਨ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਸਰਜੀਕਲ ਸਟ੍ਰਾਈਕ ਨੂੰ 10 ਸਾਲ ਬੀਤ ਚੁੱਕੇ ਹਨ ਅਤੇ ਕਿਹਾ ਕਿ ਅੱਜ ਦਾ ਭਾਰਤ ਅੱਤਵਾਦ ਨੂੰ ਬਰਦਾਸ਼ਤ ਨਹੀਂ ਕਰਦਾ।
Do listen to this month's #MannKiBaat as we discuss a range of subjects. https://t.co/uNlANtGly7
— Narendra Modi (@narendramodi) September 27, 2026
