skip to content

‘ਮਨ ਕੀ ਬਾਤ’ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਸੰਦੇਸ਼: ਕੋਰੋਨਾ ਤੋਂ ਬਾਅਦ ਨਵੀਆਂ ਚੁਣੌਤੀਆਂ ਦਾ ਸਾਹਮਣਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ 132ਵੇਂ ਐਪੀਸੋਡ ਵਿੱਚ ਦੇਸ਼ ਅਤੇ ਦੁਨੀਆ ਦੇ ਮੌਜੂਦਾ ਹਾਲਾਤਾਂ ‘ਤੇ ਵਿਸਥਾਰ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਮੱਧ ਪੂਰਬ ਵਿੱਚ ਵੱਧ ਰਹੇ ਤਣਾਅ, ਵਿਸ਼ਵ ਪੱਧਰੀ ਊਰਜਾ ਸੰਕਟ ਅਤੇ ਭਾਰਤ ਦੀ ਤਿਆਰੀ ‘ਤੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਭਰੋਸਾ ਜਤਾਇਆ ਕਿ ਜਿਵੇਂ ਭਾਰਤ … Continue reading ‘ਮਨ ਕੀ ਬਾਤ’ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਸੰਦੇਸ਼: ਕੋਰੋਨਾ ਤੋਂ ਬਾਅਦ ਨਵੀਆਂ ਚੁਣੌਤੀਆਂ ਦਾ ਸਾਹਮਣਾ