Last Updated: November 26, 2026

Dainik Savera Times Logo

PUNJAB : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਲਵੀਰ ਸਿੰਘ ‘ਤੇ ਹਮਲਾ ; ਢਿੱਡ ‘ਚ ਮਾਰੀਆਂ ਗੋਲੀਆਂ

14 July 2026 ਅੱਪਡੇਟ ਕੀਤਾ ਗਿਆ

PUNJAB : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਲਵੀਰ ਸਿੰਘ ‘ਤੇ ਹਮਲਾ ; ਢਿੱਡ ‘ਚ ਮਾਰੀਆਂ ਗੋਲੀਆਂ

Mansa Firing News : ਮਾਨਸਾ ਜ਼ਿਲ੍ਹੇ ਦੇ ਬਰੇਟਾ ਕਸਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਲਵੀਰ ਸਿੰਘ ਉਰਫ ਕਾਲਾ ਜਬੰਦਾ ’ਤੇ ਅਣਪਛਾਤੇ ਵਿਅਕਤੀ ਵੱਲੋਂ ਕਾਤਲਾਨਾ ਹਮਲਾ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਬਿਕ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਲਵੀਰ ਸਿੰਘ ’ਤੇ ਅਣਪਛਾਤੇ ਮੋਟਰ ਸਾਈਕਲ ਸਵਾਰ ਵਿਅਕਤੀ ਵੱਲੋਂ ਗੋਲੀਆਂ ਚਲਾਈਆਂ ਗਈਆਂ। ਜਿਸ ਤੋਂ ਬਾਅਦ ਉਨ੍ਹਾਂ ਨੂੰ ਗੰਭੀਰ ਹਾਲਤ ’ਚ ਹਸਪਤਾਲ ਭਰਤੀ ਕਰਵਾਇਆ ਗਿਆ।

ਅਣਪਛਾਤੇ ਵਿਅਕਤੀ ਨੇ ਕੀਤਾ ਹਮਲਾ

ਮਿਲੀ ਜਾਣਕਾਰੀ ਮੁਤਾਬਿਕ ਦਲਵੀਰ ਸਿੰਘ ਉਰਫ ਕਾਲਾ ਜਬੰਦਾ ਆਪਣੀ ਆੜ੍ਹਤ ਦੀ ਦੁਕਾਨ ਤੋਂ ਘਰ ਵਾਪਸ ਜਾ ਰਹੇ ਸੀ ਕਿ ਰਸਤੇ ’ਚ ਅਨਾਜ ਮੰਡੀ ਬਰੇਟਾ ਵਿਖੇ ਦੁਕਾਨ ਕੋਲ ਗੋਲੀਆਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਗੋਲੀ ਉਨ੍ਹਾਂ ਦੇ ਢਿੱਡ ’ਚ ਲੱਗੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਗੰਭੀਰ ਹਾਲਤ ’ਚ ਬੁਢਲਾਡਾ ਦੇ ਹਸਪਤਾਲ ਭਰਤੀ ਕਰਵਾਇਆ ਗਿਆ।

Terrible case of extortion in Punjab: Firing outside Akali leader's house, demand of Rs 1 crore, atmosphere of terror in Punjab

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.