skip to content

MANSA : ਪਿੰਡ ਕੋਟੜਾ ਨੇੜੇ ਭਿਆਨਕ ਸੜਕ ਹਾਦਸਾ ; ਕਾਰ ਤੇ ਟਰਾਲੇ ਵਿਚਕਾਰ ਜ਼ਬਰਦਸਤ ਟੱਕਰ ‘ਚ 2 ਨੌਜਵਾਨਾਂ ਦੀ ਮੌਤ

Mansa News : ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟੜਾ ਨੇੜੇ ਸ਼ਨੀਵਾਰ ਰਾਤ 8 ਵਜੇ ਦੇ ਕਰੀਬ ਇੱਕ ਕਾਰ ਅਤੇ ਟ੍ਰੇਲਰ ਵਿਚਕਾਰ ਹੋਏ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਗੰਭੀਰ ਜ਼ਖਮੀ ਹੋ ਗਿਆ। ਚਸ਼ਮਦੀਦਾਂ ਅਨੁਸਾਰ, ਇਹ ਨੌਜਵਾਨ ਮਾਨਸਾ ਤੋਂ ਭੀਖੀ ਜਾ ਰਹੇ ਸਨ। ਭੀਖੀ ਤੋਂ ਆ ਰਿਹਾ ਇੱਕ ਟ੍ਰੇਲਰ ਅਚਾਨਕ … Continue reading MANSA : ਪਿੰਡ ਕੋਟੜਾ ਨੇੜੇ ਭਿਆਨਕ ਸੜਕ ਹਾਦਸਾ ; ਕਾਰ ਤੇ ਟਰਾਲੇ ਵਿਚਕਾਰ ਜ਼ਬਰਦਸਤ ਟੱਕਰ ‘ਚ 2 ਨੌਜਵਾਨਾਂ ਦੀ ਮੌਤ