skip to content

ਮਾਨਸਾ ‘ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਗਰਭਵਤੀ ਔਰਤ ਦਾ ਕਤਲ; ਪਤੀ ‘ਤੇ ਹਮਲੇ ਦਾ ਸ਼ੱਕ

ਪੰਜਾਬ ਡੈਸਕ: ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਠੂਠਿਆਂਵਾਲੀ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ 22 ਸਾਲਾ ਗਰਭਵਤੀ ਔਰਤ ਦੀ ਕਥਿਤ ਤੌਰ ‘ਤੇ ਉਸ ਦੇ ਪਤੀ ਵੱਲੋਂ ਹੱਤਿਆ ਕਰ ਦਿੱਤੀ ਗਈ। ਪੁਲਿਸ ਮੁਤਾਬਕ ਮੁੱਢਲੀ ਜਾਂਚ ਵਿੱਚ ਮਾਮਲਾ ਵਿਆਹ ਤੋਂ ਬਾਹਰਲੇ ਸਬੰਧਾਂ ਦੇ ਸ਼ੱਕ ਨਾਲ ਜੁੜਿਆ ਹੋਇਆ ਦੱਸਿਆ ਜਾ ਰਿਹਾ ਹੈ। … Continue reading ਮਾਨਸਾ ‘ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਗਰਭਵਤੀ ਔਰਤ ਦਾ ਕਤਲ; ਪਤੀ ‘ਤੇ ਹਮਲੇ ਦਾ ਸ਼ੱਕ