Site icon Dainik Savera Punjab

ਮਾਰਚ ਵਿੱਚ Public holidays ਦਾ ਤੇਹਿਲਕਾ: ਵਿਦਿਆਰਥੀਆਂ ਨੂੰ ਮਿਲਣਗੀਆਂ ਇਨ੍ਹਾਂ ਦਿਨ੍ਹਾਂ ਦੀ ਰਾਹਤ..

ਪੰਜਾਬ ਡੈਸਕ (ਦੈਨਿਕ ਸਵੇਰਾ): ਮਾਰਚ ਮਹੀਨੇ ਵਿੱਚ ਕਈ ਜਨਤਕ ਛੁੱਟੀਆਂ ਆ ਰਹੀਆਂ ਹਨ, ਜਿਸ ਨਾਲ ਵਿਦਿਆਰਥੀਆਂ ਨੂੰ ਪ੍ਰੀਖਿਆ ਸੀਜ਼ਨ ਦੌਰਾਨ ਕਾਫ਼ੀ ਰਾਹਤ ਮਿਲੇਗੀ। ਜ਼ਿਆਦਾਤਰ ਸਕੂਲੀ ਪ੍ਰੀਖਿਆਵਾਂ ਮਾਰਚ ਅਤੇ ਅਪ੍ਰੈਲ ਵਿੱਚ ਹੋਣੀਆਂ ਹਨ, ਅਤੇ ਇਸ ਮਹੀਨੇ ਹੋਲੀ ਤੇ ਰਮਜ਼ਾਨ ਵਰਗੇ ਮਹੱਤਵਪੂਰਨ ਤਿਉਹਾਰ ਵੀ ਸ਼ਾਮਲ ਹਨ। ਇਸਦੇ ਨਾਲ ਹੀ ਵੀਕਐਂਡ ਅਤੇ ਹੋਰ ਖਾਸ ਮੌਕਿਆਂ ਕਾਰਨ ਕੁੱਲ 11 ਛੁੱਟੀਆਂ ਬਣ ਰਹੀਆਂ ਹਨ।

ਮਾਰਚ ਮਹੀਨੇ ਵਿੱਚ ਸਕੂਲਾਂ ਦੀਆਂ ਛੁੱਟੀਆਂ ਦੀ ਪੂਰੀ ਲਿਸਟ ਹੇਠਾਂ ਦਿੱਤੀ ਗਈ ਹੈ।

ਸਾਬਕਾ MLA ਜੱਸੀ ਖੰਗੂੜਾ ਨੂੰ ਅਦਾਲਤ ਦਾ ਝਟਕਾ—ਦੋ ਸਾਲ ਦੀ ਸਜ਼ਾ, ਤੁਰੰਤ ਜ਼ਮਾਨਤ

21 ਮਾਰਚ ਸ਼ਨੀਵਾਰ ਨੂੰ ਈਦ-ਉਲ-ਫਿਤਰ ਕਾਰਨ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਦਿਨ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।

ਅਗਲੇ ਦਿਨ, ਐਤਵਾਰ ਹੋਣ ਕਰਕੇ ਹਫ਼ਤਾਵਾਰੀ ਛੁੱਟੀ ਰਹੇਗੀ। ਇਸ ਤੋਂ ਬਾਅਦ 23 ਮਾਰਚ, ਸੋਮਵਾਰ ਨੂੰ ਵੀ ਛੁੱਟੀ ਹੋਵੇਗੀ। ਪੰਜਾਬ ਸਰਕਾਰ ਦੇ ਕੈਲੰਡਰ ਅਨੁਸਾਰ ਇਹ ਦਿਨ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਵਜੋਂ ਮਨਾਇਆ ਜਾਂਦਾ ਹੈ।

ਮੂਸੇਵਾਲਾ ਦੇ ਛੋਟੇ ਭਰਾ ਦਾ ਜਨਮਦਿਨ—ਦੋ ਸਾਲਾਂ ‘ਚ ਹੀ ਬਣਿਆ ਸੋਸ਼ਲ ਮੀਡੀਆ ਸਟਾਰ

ਫਿਰ 26 ਮਾਰਚ, ਵੀਰਵਾਰ ਨੂੰ ਰਾਮ ਨੌਮੀ ਦੇ ਮੌਕੇ ਛੁੱਟੀ ਰਹੇਗੀ। ਇਸ ਤੋਂ ਬਾਅਦ 31 ਮਾਰਚ, ਮੰਗਲਵਾਰ ਨੂੰ ਮਹਾਵੀਰ ਜੈਯੰਤੀ ਦੇ ਮੌਕੇ ਵੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

 

march-public-holidays-students-relief-these-days

Exit mobile version