skip to content

ਫ਼ਿਰੋਜ਼ਪੁਰ ‘ਚ ਤਿੰਨ ਦਿਨ ਬੰਦ ਰਹਿਣਗੇ ਬਾਜ਼ਾਰ, ਭਿਆਨਕ ਗਰਮੀ ਤੋਂ ਪਰੇਸ਼ਾਨ ਵਪਾਰੀਆਂ ਨੇ ਲਿਆ ਫੈਸਲਾ

ਅਬੋਹਰ: ਫ਼ਿਰੋਜ਼ਪੁਰ ਦੇ ਅਬੋਹਰ ਸ਼ਹਿਰ ਦੇ ਵਸਨੀਕਾਂ ਅਤੇ ਖਰੀਦਦਾਰਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਲਗਾਤਾਰ ਪੈ ਰਹੀ ਤੇਜ਼ ਗਰਮੀ ਅਤੇ ਵਧ ਰਹੀ ਨਮੀ ਨੂੰ ਦੇਖਦੇ ਹੋਏ ਅਬੋਹਰ ਦੀਆਂ ਵੱਖ-ਵੱਖ ਵਪਾਰਕ ਐਸੋਸੀਏਸ਼ਨਾਂ ਨੇ ਤਿੰਨ ਦਿਨਾਂ ਲਈ ਬਾਜ਼ਾਰ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਫੈਸਲੇ ਮੁਤਾਬਕ ਸ਼ਹਿਰ ਦੇ ਜ਼ਿਆਦਾਤਰ ਪ੍ਰਮੁੱਖ ਬਾਜ਼ਾਰ 10 ਜੁਲਾਈ ਤੋਂ 12 ਜੁਲਾਈ … Continue reading ਫ਼ਿਰੋਜ਼ਪੁਰ ‘ਚ ਤਿੰਨ ਦਿਨ ਬੰਦ ਰਹਿਣਗੇ ਬਾਜ਼ਾਰ, ਭਿਆਨਕ ਗਰਮੀ ਤੋਂ ਪਰੇਸ਼ਾਨ ਵਪਾਰੀਆਂ ਨੇ ਲਿਆ ਫੈਸਲਾ