skip to content

ਸ਼ਹੀਦਾਂ ਦੀ ਯਾਦ ਵਿੱਚ ਵੱਡਾ ਸਮਾਗਮ, ਪੰਥਕ ਇਕਤਾ ਦੀ ਅਪੀਲ: ਐਡਵੋਕੇਟ ਧਾਮੀ

ਪੰਜਾਬ ਡੈਸਕ (ਦੈਨਿਕ ਸਵੇਰਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਅਤੇ ਹੋਰ ਸ਼ਹੀਦਾਂ ਦੇ 300 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱਡਾ ਗੁਰਮਤਿ ਸਮਾਗਮ ਕਰਵਾਇਆ। ਇਸ ਸਮਾਗਮ ਵਿੱਚ ਸਿੱਖ ਪੰਥ ਦੀਆਂ ਕਈ ਪ੍ਰਮੁੱਖ ਹਸਤੀਆਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਿੱਸਾ ਲਿਆ। Breaking: ਪਾਣੀਪਤ ਫਾਇਰਿੰਗ ਤੋਂ … Continue reading ਸ਼ਹੀਦਾਂ ਦੀ ਯਾਦ ਵਿੱਚ ਵੱਡਾ ਸਮਾਗਮ, ਪੰਥਕ ਇਕਤਾ ਦੀ ਅਪੀਲ: ਐਡਵੋਕੇਟ ਧਾਮੀ