skip to content

ਗੁਰਦਾਸਪੁਰ ‘ਚ ਵੱਡੀ ਅਗਨੀਵੀਰ ਭਰਤੀ ਰੈਲੀ—9 ਤੋਂ 18 ਮਾਰਚ ਤੱਕ ਹਜ਼ਾਰਾਂ ਨੌਜਵਾਨਾਂ ਲਈ ਮੌਕਾ

ਪੰਜਾਬ ਡੈਸਕ (ਦੈਨਿਕ ਸਵੇਰਾ): ਭਾਰਤੀ ਫੌਜ ਭਰਤੀ ਦਫ਼ਤਰ ਅੰਮ੍ਰਿਤਸਰ, ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੇ ਸਹਿਯੋਗ ਨਾਲ 9 ਤੋਂ 18 ਮਾਰਚ 2026 ਤੱਕ ਸਰਕਾਰੀ ਕਾਲਜ ਗੁਰਦਾਸਪੁਰ ਦੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ ਵਿੱਚ ਅਗਨੀਵੀਰ ਭਰਤੀ ਰੈਲੀ ਕਰਵਾਉਣ ਜਾ ਰਿਹਾ ਹੈ। ਇਸ ਰੈਲੀ ਦੌਰਾਨ ਅਗਨੀਵੀਰ ਜਨਰਲ ਡਿਊਟੀ, ਅਗਨੀਵੀਰ ਟੈਕਨੀਕਲ, ਅਗਨੀਵੀਰ ਕਲਰਕ/ਸਟੋਰ ਕੀਪਰ ਅਤੇ ਅਗਨੀਵੀਰ ਟ੍ਰੇਡਸਮੈਨ (10ਵੀਂ ਅਤੇ 8ਵੀਂ) … Continue reading ਗੁਰਦਾਸਪੁਰ ‘ਚ ਵੱਡੀ ਅਗਨੀਵੀਰ ਭਰਤੀ ਰੈਲੀ—9 ਤੋਂ 18 ਮਾਰਚ ਤੱਕ ਹਜ਼ਾਰਾਂ ਨੌਜਵਾਨਾਂ ਲਈ ਮੌਕਾ