skip to content

Big Breaking : ਕੈਨੇਡਾ ਦੇ ਟੋਰਾਂਟੋ ‘ਚ ਡਾਂਸ ਫੈਸਟੀਵਲ ਦੌਰਾਨ ਤਾਬੜਤੋੜ ਫਾਇਰਿੰਗ ਦੌਰਾਨ 2 ਲੋਕਾਂ ਦੀ ਮੌਤ, 3 ਗੰਭੀਰ ਜ਼ਖ਼ਮੀ

International News : ਕੈਨੇਡਾ ਦੇ ਟੋਰਾਂਟੋ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸ਼ਨੀਵਾਰ ਰਾਤ ਨੂੰ ਦੁਕਾਨਾਂ ਅਤੇ ਰੈਸਟੋਰੈਂਟਾਂ ਨਾਲ ਭਰੇ ਇੱਕ ਭੀੜ-ਭੜੱਕੇ ਵਾਲੇ ਇਲਾਕੇ ਵਿੱਚ ਅੰਨ੍ਹੇਵਾਹ ਗੋਲੀਬਾਰੀ ਹੋਈ। ਗੋਲੀਬਾਰੀ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਗੰਭੀਰ ਜ਼ਖਮੀ ਹੋ ਗਏ। ਸਥਾਨਕ ਮੀਡੀਆ ਰਿਪੋਰਟਾਂ ਦੇ ਅਨੁਸਾਰ, ਇਹ ਘਟਨਾ ਉਸ ਖੇਤਰ ਵਿੱਚ ਵਾਪਰੀ … Continue reading Big Breaking : ਕੈਨੇਡਾ ਦੇ ਟੋਰਾਂਟੋ ‘ਚ ਡਾਂਸ ਫੈਸਟੀਵਲ ਦੌਰਾਨ ਤਾਬੜਤੋੜ ਫਾਇਰਿੰਗ ਦੌਰਾਨ 2 ਲੋਕਾਂ ਦੀ ਮੌਤ, 3 ਗੰਭੀਰ ਜ਼ਖ਼ਮੀ