skip to content

ਜੰਗਬੰਦੀ ਦਾ ਐਲਾਨ ਕਰਨ ਤੋਂ ਕੁਝ ਘੰਟਿਆਂ ਬਾਅਦ ਹੀ ਈਰਾਨ ਨੇ ਹੋਰਮੁਜ਼ ਜਲਡਮਰੂ ‘ਚ ਜਹਾਜ਼ ‘ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

Middle East Crisis : ਈਰਾਨ ਅਤੇ ਅਮਰੀਕਾ ਵਿਚਕਾਰ ਚੱਲ ਰਹੇ ਤਣਾਅ ਸੰਬੰਧੀ ਵੱਡੀ ਖ਼ਬਰ ਸਾਹਮਣੇ ਆਈ ਹੈ। ਰਿਪੋਰਟਾਂ ਅਨੁਸਾਰ, ਈਰਾਨ ਨੇ ਸਵੇਰੇ 7:55 ਵਜੇ ਹੋਰਮੁਜ਼ ਜਲਡਮਰੂ ਵਿੱਚ ਇੱਕ ਜਹਾਜ਼ ਨਾਲ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਰਾਸ਼ਟਰਪਤੀ ਟਰੰਪ ਨੇ ਜੰਗਬੰਦੀ ਦਾ ਐਲਾਨ ਕੀਤਾ ਸੀ। ਬ੍ਰਿਟਿਸ਼ ਫੌਜੀ ਸੂਤਰਾਂ ਅਨੁਸਾਰ, ਈਰਾਨ … Continue reading ਜੰਗਬੰਦੀ ਦਾ ਐਲਾਨ ਕਰਨ ਤੋਂ ਕੁਝ ਘੰਟਿਆਂ ਬਾਅਦ ਹੀ ਈਰਾਨ ਨੇ ਹੋਰਮੁਜ਼ ਜਲਡਮਰੂ ‘ਚ ਜਹਾਜ਼ ‘ਤੇ ਕੀਤੀ ਅੰਨ੍ਹੇਵਾਹ ਫਾਇਰਿੰਗ