skip to content

UAE Road Accident : ਮਿੰਨੀ ਬੱਸ ਤੇ ਟਰੱਕ ਦੀ ਟੱਕਰ ‘ਚ ਸੱਤ ਭਾਰਤੀ ਨਾਗਰਿਕਾਂ ਦੀ ਦਰਦਨਾਕ ਮੌਤ, ਕਈ ਗੰਭੀਰ ਜ਼ਖਮੀ

ਦੁਬਈ, 8 ਜੂਨ (ਆਈਏਐਨਐਸ)। ਦੁਬਈ ਵਿੱਚ ਇੱਕ ਸੜਕ ਹਾਦਸੇ ਵਿੱਚ ਸੱਤ ਭਾਰਤੀ ਨਾਗਰਿਕਾਂ ਦੀ ਮੌਤ ਹੋ ਗਈ। ਦੁਬਈ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਸੋਮਵਾਰ ਨੂੰ ਕਿਹਾ ਕਿ ਇਸ ਘਟਨਾ ਵਿੱਚ ਕਈ ਲੋਕ ਜ਼ਖਮੀ ਵੀ ਹੋਏ ਹਨ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। #News | Dubai Police Warns of Stopping Dangers … Continue reading UAE Road Accident : ਮਿੰਨੀ ਬੱਸ ਤੇ ਟਰੱਕ ਦੀ ਟੱਕਰ ‘ਚ ਸੱਤ ਭਾਰਤੀ ਨਾਗਰਿਕਾਂ ਦੀ ਦਰਦਨਾਕ ਮੌਤ, ਕਈ ਗੰਭੀਰ ਜ਼ਖਮੀ