skip to content

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਿਕਲੇਗਾ ‘ਮੀਰੀ-ਪੀਰੀ ਖ਼ਾਲਸਾ ਮਾਰਚ’, ਸਿੱਖ ਸੰਗਤ ਨੂੰ ਸ਼ਾਮਲ ਹੋਣ ਦੀ ਅਪੀਲ

ਅੰਮ੍ਰਿਤਸਰ ਨਿਊਜ਼ : ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਦਿੱਤੇ ਗਏ ਮਹਾਨ ਮੀਰੀ-ਪੀਰੀ ਸਿਧਾਂਤ ਦੀ ਯਾਦ ਨੂੰ ਸਮਰਪਿਤ ‘ਮੀਰੀ-ਪੀਰੀ ਖ਼ਾਲਸਾ ਮਾਰਚ’ 24 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਵੇਗਾ। ਇਹ ਧਾਰਮਿਕ ਮਾਰਚ ਸਿੱਖ ਇਤਿਹਾਸ ਅਤੇ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਸਮਰਪਿਤ ਹੋਵੇਗਾ। ਇਹ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ … Continue reading ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਿਕਲੇਗਾ ‘ਮੀਰੀ-ਪੀਰੀ ਖ਼ਾਲਸਾ ਮਾਰਚ’, ਸਿੱਖ ਸੰਗਤ ਨੂੰ ਸ਼ਾਮਲ ਹੋਣ ਦੀ ਅਪੀਲ