
Samana latest updates : ਸਮਾਣਾ ਵਿੱਚ ਨਵੇਂ ਸਕੂਲ ਦੀ ਇਮਾਰਤ ਦਾ ਉਦਘਾਟਨ ਕਰਨ ਲਈ MLA ਚੇਤਨ ਸਿੰਘ ਜੌਰਾਮਾਜਰਾ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਬੱਚਿਆਂ ਦੇ ਭਵਿੱਖ ਨੂੰ ਸੰਵਾਰਨ ਲਈ ਸਰਕਾਰ ਵੱਲੋਂ ਲਗਾਤਾਰ ਸਿੱਖਿਆ ਖੇਤਰ ਵਿੱਚ ਨਵੇਂ ਪ੍ਰਯਾਸ ਕੀਤੇ ਜਾ ਰਹੇ ਹਨ। ਇਮਾਰਤ ਦੇ ਉਦਘਾਟਨ ਨਾਲ ਇਲਾਕੇ ਦੇ ਵਿਦਿਆਰਥੀਆਂ ਨੂੰ ਵਧੀਆ ਸਹੂਲਤਾਂ ਮਿਲਣਗੀਆਂ।