Punjab news : MLA ਦੇਵ ਮਾਨ ਵਲੋਂ BDPO ਦਫ਼ਤਰ ‘ਚ ਕੀਤੀ ਗਈ ਰੇਡ ਮਗਰੋਂ ਮੰਤਰੀ ਤਰੁਣਪ੍ਰੀਤ ਸੋਂਧ ਵਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਮਾਮਲੇ ਦੀ ਪੂਰੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ ਅਤੇ ਦੋਸ਼ੀ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਹੋਵੇਗੀ। ਸਰਕਾਰ ਵਲੋਂ ਇਹ ਕਦਮ ਪਾਰਦਰਸ਼ਤਾ ਵਧਾਉਣ ਵੱਲ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
मेष: दिन शुभ रहेगा...