skip to content

ਵਿਧਾਇਕਾ ਜੀਵਨਜੋਤ ਕੌਰ ਦੀ ਟਿੱਪਣੀ ‘ਤੇ ਸਿੱਖ ਜਗਤ ਵਿੱਚ ਰੋਸ, ਅਕਾਲ ਤਖ਼ਤ ਸਾਹਿਬ ਅੱਗੇ ਤਲਬ ਕਰਨ ਦੀ ਮੰਗ

ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੀ ਵਿਧਾਇਕਾ ਜੀਵਨਜੋਤ ਕੌਰ ਵੱਲੋਂ ਸੋਸ਼ਲ ਮੀਡੀਆ ‘ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਬੰਧੀ ਕੀਤੀ ਗਈ ਟਿੱਪਣੀ ਨੂੰ ਲੈ ਕੇ ਸਿੱਖ ਜਗਤ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਵਿਧਾਇਕਾ ਨੇ ਆਪਣੇ ਬਿਆਨ ਵਿੱਚ ਜਥੇਦਾਰ ਸਾਹਿਬ ਨੂੰ “ਅਕਾਲ ਤਖ਼ਤ ਸਾਹਿਬ ਲਈ ਬੋਝ” ਕਰਾਰ ਦਿੱਤਾ ਸੀ, ਜਿਸ ਤੋਂ ਬਾਅਦ ਕਈ … Continue reading ਵਿਧਾਇਕਾ ਜੀਵਨਜੋਤ ਕੌਰ ਦੀ ਟਿੱਪਣੀ ‘ਤੇ ਸਿੱਖ ਜਗਤ ਵਿੱਚ ਰੋਸ, ਅਕਾਲ ਤਖ਼ਤ ਸਾਹਿਬ ਅੱਗੇ ਤਲਬ ਕਰਨ ਦੀ ਮੰਗ