ਜਲੰਧਰ : ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ  ਨੂੰ ਅਦਾਲਤ ਨੇ  ਫੈਸਲਾ ਸੁਣਾਇਆ ਹੈ। ਰਮਨ ਅਰੋੜਾ ਨੂੰ 14 ਦਿਨਾਂ ਦੀ ਰਿਮਾਂਡ ਤੇ ਭੇਜਿਆ ਗਿਆ ਹੈ।  ਤਹਾਨੂੰ ਦੱਸ ਦਈਏ ਕਿ  ਪਿਛਲੇ ਕੁਝ ਸਮੇਂ ਤੋਂ ਜਬਰਨ ਵਸੂਲੀ ਦੇ ਮਾਮਲੇ ਚ ਵਿਧਾਇਕ ਰਮਨ ਅਰੋੜਾ ਦੇ ਖਿਲਾਫ਼ ਥਾਣਾ ਰਾਮਾ ਮੰਡੀ ਵਿਖੇ ਦਰਜ ਕੀਤੇ ਗਿਆ ਸੀ ਇਸ ਤੋਂ ਬਾਅਦ ਇਕ ਹੋਰ ਕੇਸ ਚ ਗ੍ਰਿਫ਼ਤਾਰ ਕਰਕੇ ਜੇਲ ਤੋਂ ਲਿਆਂਦੇ ਗਏ ਜਲੰਧਰ ਕੇਂਦਰੀ ਹਲਕੇ ਤੋਂ ਵਿਧਾਇਕ ਰਮਨ ਅਰੋੜਾ  ਪਿਛਲੇ 9 ਦਿਨਾਂ ਤੋਂ ਪੁਲਿਸ ਰਿਮਾਂਡ ‘ਤੇ ਹਨ।  ਫਿਰ  ਉਹਨਾਂ ਨੂੰ 3 ਦਿਨਾਂ ਦਾ ਰਿਮਾਂਡ ਮਿਲਿਆ ਸੀ। ਇਸਤੋਂ ਬਾਅਦ ਪੁਲਿਸ ਵਿਧਾਇਕ ਨੂੰ ਪੇਸ਼ੀ ਲਈ ਅਦਾਲਤ ਵਿੱਚ ਲੈ ਕੇ ਆਈ ਸੀ।ਅਦਾਲਤ ਨੇ ਇਸ ਵਾਰ 14 ਦਿਨਾਂ ਦੀ ਰਿਮਾਂਡ ਵਤੇ ਭੇਜ ਦਿੱਤਾ ਹੈ।