skip to content

ਇਸਰਾਇਲ ਵਿੱਚ ਮੋਦੀ ਦਾ ਸ਼ਾਨਦਾਰ ਸਵਾਗਤ

ਨੈਸ਼ਨਲ ਡੈਸਕ(ਦੈਨਿਕ ਸਵੇਰਾ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਇੱਕ ਛੋਟੀ ਪਰ ਮਹੱਤਵਪੂਰਨ ਰਾਜਨੀਤਿਕ ਯਾਤਰਾ ਲਈ ਇਸਰਾਇਲ ਪਹੁੰਚੇ। ਤੇਲ ਅਵੀਵ ਦੇ ਹਵਾਈ ਅੱਡੇ ‘ਤੇ ਉਨ੍ਹਾਂ ਦਾ ਸਵਾਗਤ ਇਸਰਾਇਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅਤੇ ਉਨ੍ਹਾਂ ਦੀ ਪਤਨੀ ਸਾਰਾ ਨੇਤਨਯਾਹੂ ਨੇ ਕੀਤਾ ਅਤੇ ਉਨ੍ਹਾਂ ਨੂੰ ਰਸਮੀ ਸਨਮਾਨ ਦਿੱਤਾ ਗਿਆ। ਮੋਦੀ ਅਤੇ ਨੇਤਨਯਾਹੂ ਦੀ ਮੁਲਾਕਾਤ ਗਰਮਜੋਸ਼ੀ ਨਾਲ … Continue reading ਇਸਰਾਇਲ ਵਿੱਚ ਮੋਦੀ ਦਾ ਸ਼ਾਨਦਾਰ ਸਵਾਗਤ