skip to content

Moga Clash: ਮੋਗਾ ਦੇ ਬਾਘਾਪੁਰਾਣਾ ’ਚ ਪੁਰਾਣੀ ਰੰਜਿਸ਼ ਕਾਰਨ ਦੋ ਧਿਰਾਂ ਵਿਚਾਲੇ ਝੜਪ, 3 ਜ਼ਖ਼ਮੀ

Moga: ਬਾਘਾਪੁਰਾਣਾ ਵਿੱਚ ਪੁਰਾਣੀ ਰੰਜਿਸ਼ ਨੇ ਉਸ ਸਮੇਂ ਹਿੰਸਕ ਰੂਪ ਧਾਰ ਲਿਆ, ਜਦੋਂ ਦੋ ਧਿਰਾਂ ਵਿਚਾਲੇ ਝਗੜੇ ਦੌਰਾਨ ਕੁੱਟਮਾਰ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਇਸ ਘਟਨਾ ਵਿੱਚ ਸ਼ਿਕਾਇਤਕਰਤਾ ਸਮੇਤ ਦੋ ਵਿਅਕਤੀ ਜ਼ਖ਼ਮੀ ਹੋ ਗਏ। ਦੋਸ਼ ਹੈ ਕਿ ਪਹਿਲਾਂ ਕੁਝ ਲੋਕਾਂ ਨੇ ਸ਼ਿਕਾਇਤਕਰਤਾ ਨੂੰ ਘੇਰ ਕੇ ਧਮਕਾਇਆ ਅਤੇ ਫਿਰ ਉਸ ‘ਤੇ ਹਮਲਾ ਕਰ ਦਿੱਤਾ। … Continue reading Moga Clash: ਮੋਗਾ ਦੇ ਬਾਘਾਪੁਰਾਣਾ ’ਚ ਪੁਰਾਣੀ ਰੰਜਿਸ਼ ਕਾਰਨ ਦੋ ਧਿਰਾਂ ਵਿਚਾਲੇ ਝੜਪ, 3 ਜ਼ਖ਼ਮੀ