Punjab News
Punjab News

Moga : ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਮੋਗਾ ਜ਼ਿਲ੍ਹੇ ਦੇ ਪਿੰਡ ਘੱਲਕਲਾਂ ਵਿੱਚ ਕੁੱਲ 50 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੋਗਾ ਹਲਕੇ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨਾ ਹੀ ਉਨ੍ਹਾਂ ਦਾ ਮੁੱਖ ਉਦੇਸ਼ ਹੈ।