Last Updated: November 25, 2026

Dainik Savera Times Logo

ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਬਿਲਾਸਪੁਰ ‘ਚ BJP ਛੱਡ SAD ‘ਚ ਸ਼ਾਮਲ ਹੋਏ 20 ਪਰਿਵਾਰ

21 December 2025 ਅੱਪਡੇਟ ਕੀਤਾ ਗਿਆ

ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਬਿਲਾਸਪੁਰ ‘ਚ BJP ਛੱਡ SAD ‘ਚ ਸ਼ਾਮਲ ਹੋਏ 20 ਪਰਿਵਾਰ


Moga News : ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਬਿਲਾਸਪੁਰ ਤੋਂ ਚੰਦ ਸਿੰਘ ਤਿੰਨ ਵਾਰ ਪੰਚਾਇਤ ਮੈਂਬਰ ਰਹੇ ਅਤੇ ਇੱਕ ਵਾਰ ਬਾਲਕ ਸਮੰਤੀ ਮੈਂਬਰ ਰਹੇ ਅਤੇ ਹੋਣ ਵਾਲੀ ਇਲੈਕਸ਼ਨ ਵਿਚ ਮੌਜੂਦਾ ਉਮੀਦਵਾਰ ਰਹੇ 20 ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਖਣਮੁੱਖ ਭਾਰਤੀ ਪੱਤੋਂ ਵੱਲੋਂ ਸ਼ਾਮਿਲ ਕੀਤਾ ਗਿਆ। ਇਸ ਮੌਕੇ ‘ਤੇ ਗੱਲ ਕਰਦਿਆਂ ਚੰਦ ਸਿੰਘ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ।

10 ਮਹੀਨਿਆਂ ਦੀ ਮਾਸੂਮ ਨਾਲ ਖੇਡ ਦੇ ਬਹਾਨੇ ਦਰਿੰਦਗੀ , ਬੱਚੀ ਨੂੰ ਟਰਾਮਾ ਸੈਂਟਰ ‘ਚ ਕਰਵਾਇਆ ਦਾਖਲ, ਦੋਸ਼ੀ ਗ੍ਰਿਫ਼ਤਾਰ

ਉਨ੍ਹਾਂ ਦੇ ਕੀਤੇ ਕੰਮ ਨੂੰ ਦੇਖਦੇ ਹੋਏ ਲੋਕ ਆਪਣੇ ਮਨ ਬਣਾ ਚੁੱਕੇ ਹਨ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ। ਇਸ ਸਾਰੀਆਂ ਗੱਲਾਂ ਨੂੰ ਦੇਖਦੇ ਹੋਏ ਪੰਜਾਬ ਦੀ ਖੇਤਰੀ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ‘ਤੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਮੋਗਾ ਖਣਮੁੱਖ ਭਾਰਤੀ ਪੱਤੋਂ ਵੱਲੋਂ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰ ਨੂੰ ਬਣਦਾ ਸਤਿਕਾਰ ਦਿੱਤਾ ਜਾਵੇਗਾ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.