skip to content

ਮੋਗਾ ‘ਚ ਪੁਰਾਣੀ ਦੁਸ਼ਮਣੀ ਨੇ ਲਈ ਨੌਜਵਾਨ ਦੀ ਜਾਨ, ਗੋਲੀ ਮਾਰ ਕੇ ਕਤਲ

ਪੰਜਾਬ: ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਹਲਕੇ ਦੇ ਪਿੰਡ ਸੁਖਾਨੰਦ ਵਿੱਚ ਪੁਰਾਣੀ ਦੁਸ਼ਮਣੀ ਨੂੰ ਲੈ ਕੇ ਹੋਈ ਗੋਲੀਬਾਰੀ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਚਿਦਾ ਪਿੰਡ ਦੇ ਰਹਿਣ ਵਾਲੇ ਜਸਕਰਨ ਸਿੰਘ ਉਰਫ਼ ਗੱਗੂ ਵਜੋਂ ਹੋਈ ਹੈ। ਘਟਨਾ ਦੀ ਖ਼ਬਰ ਮਿਲਦਿਆਂ ਹੀ ਬਾਘਾਪੁਰਾਣਾ ਦੇ ਡੀਐਸਪੀ ਜਸਬਿੰਦਰ ਸਿੰਘ ਖਹਿਰਾ ਅਤੇ ਐਸਆਈ ਮੰਗਲ ਸਿੰਘ ਪੁਲਿਸ … Continue reading ਮੋਗਾ ‘ਚ ਪੁਰਾਣੀ ਦੁਸ਼ਮਣੀ ਨੇ ਲਈ ਨੌਜਵਾਨ ਦੀ ਜਾਨ, ਗੋਲੀ ਮਾਰ ਕੇ ਕਤਲ