skip to content

ਤੜਕੇ-ਤੜਕੇ ਪੰਜਾਬ ‘ਚ ਵਾਪਰਿਆ ਭਿਆਨਕ ਹਾਦਸਾ, ਬੱਸ-ਟਰੱਕ ਦੀ ਟੱਕਰ ‘ਚ 20 ਤੋਂ ਵੱਧ ਜ਼ਖ਼ਮੀ, ਮੱਚਿਆ ਚੀਕ-ਚੀਹਾੜਾ

Mohali News : ਮੋਹਾਲੀ ਦੇ ਜ਼ੀਰਕਪੁਰ ਵਿੱਚ ਸ਼ੁੱਕਰਵਾਰ ਸਵੇਰੇ ਛੱਤ ਲਾਈਟ ਚੌਕ ਨੇੜੇ ਵੱਡਾ ਸੜਕ ਹਾਦਸਾ ਵਾਪਰ ਗਿਆ। ਮਨਾਲੀ ਤੋਂ ਦਿੱਲੀ ਜਾ ਰਹੀ ਇੱਕ ਪ੍ਰਾਈਵੇਟ ਬੱਸ ਇੱਕ ਟਰੱਕ ਨਾਲ ਟਕਰਾ ਕੇ ਪਲਟ ਗਈ। ਇੱਕ ਨੌਜਵਾਨ ਬੱਸ ਦੇ ਹੇਠਾਂ ਕੁਚਲਿਆ ਗਿਆ। ਇਸ ਹਾਦਸੇ ਵਿੱਚ 20 ਤੋਂ ਵੱਧ ਯਾਤਰੀ ਜ਼ਖਮੀ ਹੋ ਗਏ। ਹਾਦਸੇ ਸਮੇਂ ਬੱਸ ਵਿੱਚ ਲਗਭਗ … Continue reading ਤੜਕੇ-ਤੜਕੇ ਪੰਜਾਬ ‘ਚ ਵਾਪਰਿਆ ਭਿਆਨਕ ਹਾਦਸਾ, ਬੱਸ-ਟਰੱਕ ਦੀ ਟੱਕਰ ‘ਚ 20 ਤੋਂ ਵੱਧ ਜ਼ਖ਼ਮੀ, ਮੱਚਿਆ ਚੀਕ-ਚੀਹਾੜਾ