ਮੋਹਾਲੀ ‘ਚ ਲੜਕੀ ਨਾਲ ਛੇੜਛਾੜ ਅਤੇ ਪਰਿਵਾਰ ‘ਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼, ਦੋ ਪੁਲਿਸ ਮੁਲਾਜ਼ਮ ਗ੍ਰਿਫ਼ਤਾਰ
ਪੰਜਾਬ ਡੈਸਕ: ਮੋਹਾਲੀ ਦੇ ਸੈਕਟਰ-68 ਵਿੱਚ ਲੜਕੀ ਨਾਲ ਕਥਿਤ ਛੇੜਛਾੜ ਕਰਨ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਕਾਰ ਨਾਲ ਟੱਕਰ ਮਾਰਨ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਦੋ ਕਾਂਸਟੇਬਲਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਕਾਂਸਟੇਬਲ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ … Continue reading ਮੋਹਾਲੀ ‘ਚ ਲੜਕੀ ਨਾਲ ਛੇੜਛਾੜ ਅਤੇ ਪਰਿਵਾਰ ‘ਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼, ਦੋ ਪੁਲਿਸ ਮੁਲਾਜ਼ਮ ਗ੍ਰਿਫ਼ਤਾਰ
Copy and paste this URL into your WordPress site to embed
Copy and paste this code into your site to embed