skip to content

BREAKING : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ, ਹਾਈਕੋਰਟ ਨੇ 14 ਮਈ ਲਈ ਮੁਅੱਤਲ ਕੀਤੀ ਸੁਣਵਾਈ

Sanjeev Arora Case Update : ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਮਨੀ ਲਾਂਂਡਰਿੰਗ ਕੇਸ (PMLA) ਵਿੱਚ ਬੀਤੇ ਦਿਨੀ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਕੈਬਨਿਟ ਦੇ ਮੰਤਰੀ ਸੰਜੀਵ ਅਰੋੜਾ ਨੂੰ ਫਿਲਹਾਲ ਹਾਈਕੋਰਟ ਤੋਂ ਕੋਈ ਰਾਹਤ ਨਹੀ ਮਿਲੀ ਹੈ। ਸੰਜੀਵ ਅਰੋੜਾ ਨੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਖਲ ਕਰਕੇ ਈਡੀ ਵੱਲੋਂ ਉਨ੍ਹਾਂ ਖਿਲਾਫ਼ ਦਰਜ ਕੇਸ ਨੂੰ ਨਿਯਮਾਂ ਦਾ ਉਲੰਘਣ ਦੱਸਿਆ ਹੈ। … Continue reading BREAKING : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ, ਹਾਈਕੋਰਟ ਨੇ 14 ਮਈ ਲਈ ਮੁਅੱਤਲ ਕੀਤੀ ਸੁਣਵਾਈ