skip to content

ਪੰਜਾਬ ‘ਚ ਮਾਨਸੂਨ ਮੁੜ ਐਕਟਿਵ: 15 ਜ਼ਿਲ੍ਹਿਆਂ ਲਈ ਭਾਰੀ ਮੀਂਹ, ਹਨ੍ਹੇਰੀ-ਤੂਫ਼ਾਨ ਦਾ ਅਲਰਟ

ਪੰਜਾਬ ਵਿੱਚ ਮਾਨਸੂਨ ਨੇ ਇੱਕ ਵਾਰ ਫਿਰ ਰਫ਼ਤਾਰ ਫੜ ਲਈ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਕਈ ਇਲਾਕਿਆਂ ਵਿੱਚ ਹਲਕੇ ਤੋਂ ਭਾਰੀ ਮੀਂਹ ਨੇ ਮੌਸਮ ਸੁਹਾਵਣਾ ਕਰ ਦਿੱਤਾ ਹੈ। ਇਸ ਦਰਮਿਆਨ ਚੰਡੀਗੜ੍ਹ ਮੌਸਮ ਕੇਂਦਰ ਨੇ 26 ਜੁਲਾਈ ਤੱਕ ਮੀਂਹ, ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ। ਕੁਝ ਜ਼ਿਲ੍ਹਿਆਂ ਲਈ … Continue reading ਪੰਜਾਬ ‘ਚ ਮਾਨਸੂਨ ਮੁੜ ਐਕਟਿਵ: 15 ਜ਼ਿਲ੍ਹਿਆਂ ਲਈ ਭਾਰੀ ਮੀਂਹ, ਹਨ੍ਹੇਰੀ-ਤੂਫ਼ਾਨ ਦਾ ਅਲਰਟ