skip to content

ਮੌਨਸੂਨ ਨੇ ਫੜੀ ਰਫ਼ਤਾਰ, ਪੰਜਾਬ-ਹਰਿਆਣਾ ਵਿੱਚ 30 ਜੂਨ ਤੱਕ ਦਸਤਕ ਦੀ ਸੰਭਾਵਨਾ

ਦੇਸ਼ ਭਰ ਵਿੱਚ ਮੌਸਮ ਦਾ ਮਿਜ਼ਾਜ ਬਦਲ ਰਿਹਾ ਹੈ ਅਤੇ ਦੱਖਣ-ਪੱਛਮੀ ਮੌਨਸੂਨ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਮੌਨਸੂਨ ਕਰਨਾਟਕ, ਤੇਲੰਗਾਨਾ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਬਿਹਾਰ ਅਤੇ ਪੱਛਮੀ ਬੰਗਾਲ ਦੇ ਕਈ ਹਿੱਸਿਆਂ ਵਿੱਚ ਪਹੁੰਚ ਚੁੱਕਾ ਹੈ, ਜਿਸ ਨਾਲ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। IMD ਦੀ ਤਾਜ਼ਾ ਭਵਿੱਖਬਾਣੀ ਮੁਤਾਬਕ ਉੱਤਰ ਪ੍ਰਦੇਸ਼ … Continue reading ਮੌਨਸੂਨ ਨੇ ਫੜੀ ਰਫ਼ਤਾਰ, ਪੰਜਾਬ-ਹਰਿਆਣਾ ਵਿੱਚ 30 ਜੂਨ ਤੱਕ ਦਸਤਕ ਦੀ ਸੰਭਾਵਨਾ