ਨਵੀਂ ਦਿੱਲੀ: ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਮੌਸਮ ਨੂੰ ਲੈ ਕੇ ਵੱਡੀ ਚੇਤਾਵਨੀ ਜਾਰੀ ਕੀਤੀ ਹੈ। ਇੱਕ ਪਾਸੇ ਜਿੱਥੇ ਦੱਖਣ-ਪੱਛਮੀ ਮੌਨਸੂਨ ਨੇ ਦੇਸ਼ ਵਿੱਚ ਜ਼ੋਰਦਾਰ ਢੰਗ ਨਾਲ ਦਾਖਲਾ ਕਰਨਾ ਸ਼ੁਰੂ ਕਰ ਦਿੱਤਾ ਹੈ, ਉੱਥੇ ਹੀ ਦੂਜੇ ਪਾਸੇ ਕਈ ਰਾਜਾਂ ਵਿੱਚ ਭਾਰੀ ਮੀਂਹ, ਤੂਫ਼ਾਨ ਅਤੇ ਤੇਜ਼ ਹਵਾਵਾਂ ਤਬਾਹੀ ਮਚਾ ਸਕਦੀਆਂ ਹਨ। ਮੌਸਮ ਵਿਭਾਗ ਮੁਤਾਬਕ … Continue reading ਮੌਨਸੂਨ ਨੇ ਦੇਸ਼ ਵਿੱਚ ਦਿੱਤੀ ਜ਼ੋਰਦਾਰ ਦਸਤਕ, 24 ਰਾਜਾਂ ਵਿੱਚ ਤੂਫ਼ਾਨ ਤੇ ਭਾਰੀ ਮੀਂਹ ਦਾ ਅਲਰਟ, ਕਈ ਸੂਬਿਆਂ ‘ਚ ਪਏਗੀ ਭਿਆਨਕ ਗਰਮੀ
Copy and paste this URL into your WordPress site to embed
Copy and paste this code into your site to embed