skip to content

Punjab : ਦਾਦੀ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਣਗੇ MP ਅੰਮ੍ਰਿਤਪਾਲ ; ਅਦਾਲਤ ਨੇ 3 ਘੰਟੇ ਦੀ ਦਿੱਤੀ ਪੈਰੋਲ

MP Amritpal Singh : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਜੋ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ, ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮਿਲ ਗਈ ਹੈ। ਅਦਾਲਤ ਨੇ ਉਨ੍ਹਾਂ ਨੂੰ 21 ਨਵੰਬਰ ਨੂੰ ਤਿੰਨ ਘੰਟੇ ਦੀ ਪੈਰੋਲ ਦਿੱਤੀ ਹੈ। ਇਸ … Continue reading Punjab : ਦਾਦੀ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਣਗੇ MP ਅੰਮ੍ਰਿਤਪਾਲ ; ਅਦਾਲਤ ਨੇ 3 ਘੰਟੇ ਦੀ ਦਿੱਤੀ ਪੈਰੋਲ