Punjab politics news : ਥਾਣੇ ਵਿੱਚ ਰੋਕੇ ਗਏ ਕਿਸਾਨਾਂ ਨੂੰ ਮਿਲਣ MP Charanjit Channi ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। Channi ਨੇ ਕਿਹਾ ਕਿ ਕਿਸਾਨਾਂ ਨਾਲ ਹੋ ਰਹੇ ਸਲੂਕ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਉਹ ਉਨ੍ਹਾਂ ਦੇ ਹੱਕਾਂ ਲਈ ਅਵਾਜ਼ ਬੁਲੰਦ ਕਰਦੇ ਰਹਿਣਗੇ। ਗੱਲਬਾਤ ਦੌਰਾਨ ਕੀ ਕਿਹਾ ਗਿਆ, ਇਸ ਬਾਰੇ ਪੂਰੀ ਜਾਣਕਾਰੀ ਸਾਹਮਣੇ ਆਈ ਹੈ।

मेष: दिन शुभ रहेगा...