Punjab News
Punjab News

Kartarpur Sahib :ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਲੈ ਕੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਸਵਾਲ ਉਠਾਇਆ ਕਿ ਜੇ ਭਾਰਤ-ਪਾਕਿਸਤਾਨ ਵਿਚ ਕ੍ਰਿਕਟ ਮੈਚ ਹੋ ਸਕਦਾ ਹੈ ਤਾਂ ਫਿਰ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਦਾ ਲਾਂਘਾ ਕਿਉਂ ਨਹੀਂ ਖੋਲ੍ਹਿਆ ਜਾ ਸਕਦਾ? ਰੰਧਾਵਾ ਨੇ ਕਿਹਾ ਕਿ ਆਪਰੇਸ਼ਨ ਸੰਧੂਰ ਤੋਂ ਬਾਅਦ ਲੱਗੀ ਪਾਬੰਦੀ ਕਾਰਨ ਸ਼ਰਧਾਲੂਆਂ ਦੇ ਧਾਰਮਿਕ ਅਧਿਕਾਰ ਪ੍ਰਭਾਵਿਤ ਹੋ ਰਹੇ ਹਨ।